JALANDHAR WEATHER

3 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ

ਅਟਾਰੀ, 10 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਤੇ ਇਲਾਕੇ ਵਿਚੋਂ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਭਾਰਤੀ ਨਸ਼ਾ ਤਸਕਰਾਂ ਦੇ ਕਹਿਣ ’ਤੇ ਭੇਜੀ ਗਈ ਹੈਰੋਇਨ ਨੂੰ ਸਰਹੱਦ ਤੋਂ ਚੁੱਕ ਕੇ ਅੱਗੇ ਵੇਚਣ ਲਈ ਜਾ ਰਹੇ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਮੌਕੇ ’ਤੇ ਹੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ