JALANDHAR WEATHER

ਦਿੱਗਜ ਆਗੂਆਂ ਸਣੇ 82 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼

ਚੰਡੀਗੜ੍ਹ , 10 ਮਈ- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੌਰਾਨ ਪੰਜਾਬ ਦੀਆਂ 13 ਸੀਟਾਂ ’ਤੇ ਹੋਣ ਵਾਲੀ ਚੋਣ ਲਈ ਵੱਡੀ ਗਿਣਤੀ ’ਚ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ਤੇ ਅਗਲੇ ਦੋ ਦਿਨਾਂ ਤੱਕ ਛੁੱਟੀ ਰਹਿਣ ਕਾਰਨ ਕਰੀਬ-ਕਰੀਬ ਸਾਰੀਆਂ ਪਾਰਟੀਆਂ ਦੇ ਦਿੱਗਜ ਆਗੂਆਂ ਨੇ ਨਾਮਜ਼ਦਗੀਆਂ ਭਰ ਦਿੱਤੀਆਂ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਮੁਤਾਬਿਕ ਨਾਮਜ਼ਦਗੀਆਂ ਦੇ ਚੌਥੇ ਦਿਨ ਕੁਲ 82 ਉਮੀਦਵਾਰਾਂ ਨੇ 95 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ