JALANDHAR WEATHER

ਜਲਦ ਸੱਚ ਆਵੇਗਾ ਸਭ ਦੇ ਸਾਹਮਣੇ- ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ- ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਟਵੀਟ ਕਰ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ ਸਿਆਸੀ ਹਿੱਟਮੈਨ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਆਪਣੇ ਲੋਕਾਂ ਨੂੰ ਟਵੀਟ ਕਰਕੇ ਅਤੇ ਬਿਨਾਂ ਕਿਸੇ ਪ੍ਰਸੰਗ ਦੇ ਵੀਡੀਓ ਚਲਾ ਕੇ, ਉਹ ਸੋਚਦਾ ਹੈ ਕਿ ਉਹ ਇਹ ਅਪਰਾਧ ਕਰਕੇ ਆਪਣੇ ਆਪ ਨੂੰ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਕੁੱਟਮਾਰ ਦੀ ਵੀਡੀਓ ਭਲਾ ਕੌਣ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਘਰ ਦੀ ਸੀ.ਸੀ.ਟੀ.ਵੀ. ਫੁਟੇਜ ਜਾਂਚ ਹੁੰਦਿਆਂ ਹੀ ਸੱਚ ਸਭ ਦੇ ਸਾਹਮਣੇ ਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ