ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਅਭਿਜੀਤ ਗੰਗੋਪਾਧਿਆਏ ਨੂੰ ਕੀਤਾ ਨੋਟਿਸ ਜਾਰੀ
                  
ਨਵੀਂ ਦਿੱਲੀ, 17 ਮਈ- ਭਾਰਤੀ ਚੋਣ ਕਮਿਸ਼ਨ ਨੇ ਹਲਦੀਆ ਵਿਚ 15 ਮਈ ਨੂੰ ਆਯੋਜਿਤ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ ਟਿੱਪਣੀ ਕਰਨ ਲਈ ਭਾਜਪਾ ਉਮੀਦਵਾਰ ਅਭਿਜੀਤ ਗੰਗੋਪਾਧਿਆਏ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ 20 ਮਈ ਤੱਕ ਇਸ ਸੰਬੰਧੀ ਜਵਾਬ ਮੰਗਿਆ ਹੈ।
        
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;