JALANDHAR WEATHER

ਮਾਮਲਾ 270 ਕਰੋੜ ਰੁਪਏ ਦਾ: ਦਿੱਲੀ ਹਾਈ ਕੋਰਟ ਨੇ ਸਪਾਈਸਜੈੱਟ ਦੀ ਅਪੀਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 17 ਮਈ- ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਨੇ ਸਪਾਈਸਜੈੱਟ ਅਤੇ ਇਸ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਜੈ ਸਿੰਘ ਦੁਆਰਾ ਸਪਾਈਸਜੈੱਟ ਨੂੰ ਸਨ ਗਰੁੱਪ ਦੇ ਪ੍ਰਮੋਟਰ ਕਲਾਨਿਥੀ ਮਾਰਨ ਅਤੇ ਕਾਲ ਏਅਰਵੇਜ਼ ਨੂੰ 270 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਾਪਸ ਕਰਨ ਦੇ ਨਿਰਦੇਸ਼ ਦੇਣ ਵਾਲੇ ਸਿੰਗਲ ਬੈਂਚ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਿਵੀਜ਼ਨ ਬੈਂਚ ਨੇ ਪਿਛਲੇ ਸਾਲ ਜੁਲਾਈ ਵਿਚ ਦਿੱਤੇ ਸਿੰਗਲ ਬੈਂਚ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ