ਨਵੀਂ ਦਿੱਲੀ, 17 ਮਈ- ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਮੁੜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਵਲ ਲਾਈਨ ਸਥਿਤ ਰਿਹਾਇਸ਼ ਵਿਖੇ ਪਹੁੰਚੀ ਹੈ।