JALANDHAR WEATHER

ਕਾਂਗਰਸ ਛੱਡ ਕੇ ਗੁਰਪਾਲ ਸਿੰਘ ਸੰਧੂ ਵੈਰੋਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੰਡੀ ਲਾਧੂਕਾ, 20 ਮਈ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਪਿੰਡ ਵੈਰੋਕੇ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪਾਲ ਸਿੰਘ ਸੰਧੂ ਵੈਰੋਕੇ ਤੇ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਹਰਦੇਵ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ