JALANDHAR WEATHER

ਮਹਿਤਾਬ ਸਿੰਘ ਖਹਿਰਾ ਨੇ ਪਿਤਾ ਦੇ ਹੱਕ ਵਿਚ ਪਿੰਡ ਪਿੰਡ ਜਾਕੇ ਵੋਟਾਂ ਦਾ ਕੀਤਾ ਪ੍ਰਚਾਰ

ਦਿੜ੍ਹਬਾ ਮੰਡੀ, 20 ਮਈ (ਜਸਵੀਰ ਸਿੰਘ ਔਜਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਲਈ ਉਨ੍ਹਾਂ ਦੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਪਿੰਡ-ਪਿੰਡ ਜਾ ਕੇ ਪਿਤਾ ਲਈ ਵੋਟਾਂ ਦਾ ਕੀਤਾ।ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਚ ਦੀ ਆਵਾਜ਼ ਬਣਨ ਵਾਲੇ ਸ੍ਰ ਸੁਖਪਾਲ ਸਿੰਘ ਖਹਿਰਾ ਤੇ ਝੂਠੇ ਮੁਕੱਦਮੇ ਪਾ ਕੇ ਸੱਚ ਨੂੰ ਦੱਬਣ ਦੀ ਬਹੁਤ ਕੋਸ਼ਿਸ਼ ਕੀਤੀ । ਪਿੰਡ ਛਾਹੜ ਵਿਖੇ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਉਤਾਵਲੇ ਹੋਏ ਬੈਠੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ