JALANDHAR WEATHER

ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੇ ਭਾਸ਼ਣਾਂ ਸੰਬੰਧੀ ਭਾਜਪਾ ਤੇ ਕਾਂਗਰਸ ਪ੍ਰਧਾਨ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ, 22 ਮਈ- ਭਾਰਤੀ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਟਾਰ ਪ੍ਰਚਾਰਕਾਂ ਨੂੰ ਆਪਣੇ ਭਾਸ਼ਣ ਨੂੰ ਠੀਕ ਕਰਨ ਅਤੇ ਮਰਿਆਦਾ ਬਣਾਈ ਰੱਖਣ ਲਈ ਰਸਮੀ ਨੋਟਿਸ ਜਾਰੀ ਕਰਨ। ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਅਗਵਾਈ ਹੇਠ ਹੋ ਰਹੇ ਚੋਣ ਪ੍ਰਚਾਰ ਦੇ ਡਿੱਗ ਰਹੇ ਪੱਧਰ ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਇਹ ਹੁਕਮ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ