JALANDHAR WEATHER

ਬਦਲਾਖੋਰੀ ਦੀ ਨੀਤੀ 'ਤੇ ਉਤਰਿਆ ਭਗਵੰਤ ਮਾਨ - ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 22 ਮਈ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ਵਿਜੀਲੈਂਸ ਬਿਊਰੋ ਵਲੋਂ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ. ਮਾਮਲੇ ਵਿਚ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਦਲਾਖੋਰੀ ਦੀ ਨੀਤੀ 'ਤੇ ਉਤਰ ਆਇਆ ਹੈ । ਉਨ੍ਹਾਂ ਇਸ ਨੂੰ ਪ੍ਰੈਸ ਦੀ ਆਜ਼ਾਦੀ ’ਤੇ ਸਰਕਾਰ ਵਲੋਂ ਸਿੱਧਾ ਹਮਲਾ ਕਰਾਰ ਦਿੱਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ