JALANDHAR WEATHER

ਪੰਜਾਬ ਸਰਕਾਰ ਬੁਖਲਾਹਟ 'ਚ ਆਈ ,ਪ੍ਰੈੱਸ ਨੂੰ ਤਾਕਤ ਨਾਲ ਦਬਾਉਣ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ - ਪ੍ਰੋਫੈਸਰ ਚੰਦੂਮਾਜਰਾ

ਰੂਪਨਗਰ,22 ਮਈ (ਸਤਨਾਮ ਸਿੰਘ ਸੱਤੀ ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਕੀਤਾ ਗਿਆ ਪਰਚਾ ਪੰਜਾਬ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ ਜੋ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਪੰਜਾਬ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ । ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਵਾਜ਼ ਨੂੰ ਦਬਾਉਣਾ ਅੱਜ ਤੱਕ ਕਿਸੇ ਨੂੰ ਵੀ ਰਾਸ ਨਹੀਂ ਆਇਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ