JALANDHAR WEATHER

ਚੋਣ ਕਮਿਸ਼ਨਰ ਨੇ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕੀਤੇ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ ) - ਭਾਰਤੀ ਚੋਣ ਕਮਿਸ਼ਨਰ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ