JALANDHAR WEATHER

ਮੈਚ ਦੌਰਾਨ ਸ਼ਾਹਰੁਖ ਖ਼ਾਨ ਦੀ ਸਿਹਤ ਵਿਗੜ ਗਈ, ਅਹਿਮਦਾਬਾਦ ਦੇ ਹਸਪਤਾਲ 'ਚ ਦਾਖ਼ਲ

ਅਹਿਮਦਾਬਾਦ , 22 ਮਈ -ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੀ ਅਹਿਮਦਾਬਾਦ 'ਚ ਆਈਪੀਐੱਲ ਮੈਚ ਦੌਰਾਨ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸ਼ਹਿਰ ਦੇ ਕੇ.ਡੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤ ਦੀ ਗਰਮੀ ਅਤੇ ਭੀੜ ਕਾਰਨ ਡੀਹਾਈਡ੍ਰੇਸ਼ਨ ਕਾਰਨ ਸ਼ਾਹਰੁਖ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਲਾਂਕਿ ਸ਼ਾਹਰੁਖ ਖ਼ਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਪਰ ਡੀਹਾਈਡ੍ਰੇਸ਼ਨ ਅਤੇ ਗਰਮੀ ਨੂੰ ਦੇਖਦੇ ਹੋਏ ਡਾਕਟਰ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ