15ਪੱਟੀ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੇ ਨਜ਼ਦੀਕ ਭੇਦਭਰੀ ਹਾਲਤ ਚ ਹੋਈ ਮੌਤ
ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) - ਪੱਟੀ ਸ਼ਹਿਰ ਦੇ ਨੌਜਵਾਨ ਸੁਖਮਨਪਾਲ ਸਿੰਘ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਦਭਰੀ ਹਾਲਤ ਵਿਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਲੈਣ ਲਈ...
... 8 hours 14 minutes ago