JALANDHAR WEATHER

ਜੂਨ 1984 ਵਿਚ ਢਾਹੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਸੰਗਤਾਂ ਦੇ ਦਰਸ਼ਨਾਂ ਰੱਖਿਆ

ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਵਿਚ ਤਤਕਾਲੀ ਕੇਂਦਰੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਢਹਿ ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਅੱਜ ਸੰਗਤਾਂ ਦੇ ਦਰਸ਼ਨਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਹੇਠਾਂ ਪ੍ਰਕਿਰਮਾ ਵਿਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ੀਸ਼ੇ ਦੇ ਫਰੇਮ ਵਿਚ ਜੜਿਆ ਇਹ ਮਾਡਲ ਅੱਜ ਸਵੇਰੇ ਰੱਖਿਆ ਗਿਆ ਹੈ ਅਤੇ ਘੱਲੂਘਾਰਾ ਦਿਹਾੜੇ 6 ਜੂਨ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ