JALANDHAR WEATHER

ਹੀਟ ਸਟ੍ਰੋਕ ਦਾ ਸ਼ਿਕਾਰ ਹੋਏ ਸ਼ਾਹਰੁਖ਼ ਖ਼ਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ

ਅਹਿਮਦਾਬਾਦ, 23 ਮਈ - ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਹੀਟ ਸਟ੍ਰੋਕ ਤੋਂ ਬਾਅਦ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਇਲਾਜ ਅਧੀਨ ਰੱਖਿਆ ਗਿਆਸੀ, ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ। ਨਿੱਜੀ ਹਸਪਤਾਲ ਨੇ ਅਜੇ ਖ਼ਾਨ ਦੀ ਸਿਹਤ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਉਹ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿਚ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਮੈਚ ਵਿਚ ਸ਼ਾਮਿਲ ਹੋਣ ਲਈ ਅਹਿਮਦਾਬਾਦ ਵਿਚ ਸੀ। ਗੁਜਰਾਤ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਿਆਨਕ ਗਰਮੀ ਦੀ ਮਾਰ ਹੇਠ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ