JALANDHAR WEATHER

ਗਾਇਤਰੀ ਬੇਦੀ ਨੇ ਟ੍ਰੇਨ ਵਿਚ ਸਫ਼ਰ ਕਰਦੇ ਮੁਸਾਫ਼ਰਾਂ ਕੋਲੋਂ ਆਪਣੇ ਪਿਤਾ ਰਾਣਾ ਸੋਢੀ ਦੇ ਲਈ ਮੰਗੀਆਂ ਵੋਟਾਂ

ਗੁਰੂ ਹਰ ਸਹਾਇ, 23 ਮਈ (ਕਪਿਲ ਕੰਧਾਰੀ)-ਲੋਕ ਸਭਾ ਚੋਣਾਂ ਦਾ ਪ੍ਰਚਾਰ ਸਿਖਰਾਂ ਤੇ ਚੱਲ ਰਿਹਾ ਹੈ ਹਰ ਪਾਰਟੀ ਦੇ ਉਮੀਦਵਾਰ ਵਲੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਸਦੇ ਹੱਕ ਵਿਚ ਵੋਟਾਂ ਮੰਗੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਫਿਰੋਜਪੁਰ ਲੋਕ ਸਭਾ ਹਲਕਾ ਤੋਂ ਬੀ.ਜੇ.ਪੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਟੀ ਗਾਇਤਰੀ ਬੇਦੀ ਵਲੋਂ ਗੁਰੂ ਹਰ ਸਹਾਇ ਹਲਕੇ ਵਿਚ ਜਾ ਕੇ ਆਪਣੇ ਪਿਤਾ ਰਾਣਾ ਸੋਢੀ ਦੇ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਉਹਨਾਂ ਵਲੋਂ ਕੀਤੇ ਗਏ ਕੰਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਕ ਜੂਨ ਨੂੰ ਉਸਦੇ ਪਿਤਾ ਦੇ ਹੱਕ ਵਿਚ ਫੁੱਲ ਦੇ ਨਿਸ਼ਾਨ ਤੇ ਵੋਟ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ