JALANDHAR WEATHER

ਧਰੇੜੀ ਟੋਲ ਪਲਾਜਾ ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਪਟਿਆਲਾ,_23ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿਚ ਭਾਜਪਾਈ ਉਮੀਦਵਾਰ ਪਰਨੀਤ ਕੌਰ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਟਿਆਲਾ ਆਮਦ ਨੂੰ ਦੇਖਦਿਆਂ ਕਿਸਾਨਾਂ ਵਲੋਂ ਵਿਰੋਧ ਦਾ ਐਲਾਨ ਕੀਤਾ ਗਿਆ ਸੀ। ਮੌਜੂਦਾ ਸਮੇਂ ਰਾਜਪੁਰਾ ਸਥਿਤ ਧਰੇੜੀ ਟੋਲ ਪਲਾਜਾ ਵਿਖੇ ਇਹ ਕਿਸਾਨ ਅੱਗੇ ਵਧਣ ਲਈ ਸੰਘਰਸ਼ ਕਰ ਰਹੇ ਹਨ। ਪੁਲਿਸ ਵਲੋਂ ਮਿੱਟੀ ਦੇ ਟਿੱਪਰ ਆਦ ਲਗਾ ਕੇ ਫਿਲਹਾਲ ਇਨ੍ਹਾਂ ਨੂੰ ਰੋਕੇ ਜਾਣ ਦਾ ਯਤਨ ਕੀਤਾ ਜਾ ਰਿਹਾ ਹੈ। ਮੌਕੇ ਉੱਪਰ ਪੈਰਾ ਮਿਲਟਰੀ ਫੋਰਸਿਸ ਦੇ ਜਵਾਨਾਂ ਨੂੰ ਵੀ ਬੁਲਾ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ