ਸਵਾਤੀ ਮਾਲੀਵਾਲ ਮਾਮਲਾ: ਅਰਵਿੰਦ ਕੇਜਰੀਵਾਲ ਦੇ ਮਾਪਿਆਂ ਤੋਂ ਅੱਜ ਨਹੀਂ ਹੋਵੇਗੀ ਪੁੱਛਗਿੱਛ- ਦਿੱਲੀ ਪੁਲਿਸ
ਨਵੀਂ ਦਿੱਲੀ, 23 ਮਈ- ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਪੁਲਿਸ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਪਿਆਂ ਦੇ ਬਿਆਨ ਦਰਜ ਨਹੀਂ ਕਰੇਗੀ।