JALANDHAR WEATHER

ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਡਾ ਬਰਜਿੰਦਰ ਸਿੰਘ ਹਮਦਰਦ ਤੇ ਪਰਚਾ ਦਰਜ ਕੀਤੇ ਜਾਣ ਦੀ ਕਰੜੇ ਸ਼ਬਦਾਂ ਵਿਚ ਕੀਤੀ ਨਿਖੇਦੀ

ਤਪਾ ਮੰਡੀ, 23 ਮਈ (ਵਿਜੇ ਸ਼ਰਮਾ )-ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੇਹ 'ਤੇ ਵਿਜੀਲੈਂਸ ਬਿਊਰੋ ਵਲੋਂ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਡਾ. ਹਮਦਰਦ ਨਾਲ ਚਟਾਂਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੀ ਰਾਖੀ ਲਈ ਵਚਨਬੱਧ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ