JALANDHAR WEATHER

ਪ੍ਰਧਾਨ ਮੰਤਰੀ ਨੂੰ ਪੰਜਾਬ ਪੁਲਿਸ ’ਤੇ ਨਹੀਂ ਹੈ ਭਰੋਸਾ- ਚਰਨਜੀਤ ਸਿੰਘ ਚੰਨੀ

ਜਲੰਧਰ, 23 ਮਈ- ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ ਹੈ, ਇਸ ਲਈ ਹੀ ਉਨ੍ਹਾਂ ਬਾਹਰੋਂ ਸੁਰੱਖਿਆ ਕਰਮੀ ਤਾਇਨਾਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੱਜ ਪ੍ਰਦਰਸ਼ਨ ਜ਼ਰੂਰ ਕਰਨਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਅੱਜ ਉਹ ਜਲੰਧਰ ਰੋਡ ਸ਼ੋਅ ਕਰਨ ਲਈ ਆ ਰਹੇ ਹਨ ਜਿਸ ਕਾਰਨ ਜਲੰਧਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਪੁੱਛਦਿਆਂ ਕਿਹਾ ਕਿ ਕੀ ਭਗਵੰਤ ਮਾਨ ਦੀ ਪਤਨੀ ਮੁੱਖ ਮੰਤਰੀ ਹੈ ਜੋ ਕੋਈ ਵੀ ਐਲਾਨ ਕਰ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ