JALANDHAR WEATHER

ਲੁਧਿਆਣਾ ਪੁਲਿਸ ਕਮਿਸ਼ਨਰ ਨਿਲੱਭ ਕਿਸ਼ੋਰ ਨੇ ਅਹੁਦਾ ਸੰਭਾਲਿਆ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਨਿਲਭ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਬੀਤੀ ਸ਼ਾਮ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਤੇ ਸ੍ਰੀ ਕਿਸ਼ੋਰ ਨੂੰ ਤੈਨਾਤ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ