JALANDHAR WEATHER

ਇਕ ਪਰਿਵਾਰ ਦੇ ਚਾਰ ਜਣਿਆਂ ਨੇ ਖਾਧੀ ਸਲਫ਼ਾਸ, ਦੋ ਦੀ ਮੌਤ

ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਸਥਾਨਕ ਪਿੰਡ ਵਾਲੇ ਪਾਸੇ ਬੁੱਢੇ ਖੂਹ ਦੇ ਨਜ਼ਦੀਕ ਇਕ ਪਰਿਵਾਰ ਦੇ ਚਾਰ ਜਣਿਆਂ ਵਲੋਂ ਸਲਫਾਸ ਖਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਵਿਅਕਤੀ ਅਮਨ ਗੁਲਾਟੀ ਅਤੇ ਉਸ ਦੀ ਪਤਨੀ ਪਿੰਕੀ ਗੁਲਾਟੀ ਨੇ ਆਪਣੇ ਦੋਨਾਂ ਬੱਚਿਆਂ ਸਮੇਤ ਸਲਫ਼ਾਸ ਪੀ ਲਈ, ਜਿਸ ਦਾ ਪਤਾ ਲੱਗਣ ’ਤੇ ਉਨ੍ਹਾਂ ਨੂੰ ਪਹਿਲਾਂ ਤਲਵੰਡੀ ਭਾਈ ਅਤੇ ਬਾਅਦ ਵਿਚ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਦੀ ਛੋਟੀ ਬੇਟੀ ਅਤੇ ਪਿੰਕੀ ਗੁਲਾਟੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅਮਨ ਗੁਲਾਟੀ ਅਤੇ ਉਸ ਦੀ ਵੱਡੀ ਬੇਟੀ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ