JALANDHAR WEATHER

ਭਾਜਪਾ ਨੇ 10 ਸਾਲਾਂ ਵਿਚ ਸਿਰਫ਼ ਇਕ ਵਿਅਕਤੀ ਲਈ ਕੀਤਾ ਕੰਮ- ਮਨੀਸ਼ ਤਿਵਾੜੀ

ਚੰਡੀਗੜ੍ਹ, 23 ਮਈ- ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਐਨ.ਡੀ.ਏ.-ਭਾਜਪਾ ਸਰਕਾਰ ਨੇ ਸਿਰਫ਼ ਇਕ ਵਿਅਕਤੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਸਰਕਾਰ ਬਣਾਉਣਾ ਚਾਹੁੰਦੇ ਹਾਂ, ਉਹ ਦੇਸ਼ ਦੇ 140 ਕਰੋੜ ਲੋਕਾਂ ਲਈ ਕੰਮ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਦਾ ਇਰਾਦਾ ਹੈ ਕਿ ਅਜਿਹੀ ਸਰਕਾਰ ਬਣਾਈ ਜਾਵੇ ਜੋ ਸਾਰਿਆਂ ਲਈ ਕੰਮ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ