JALANDHAR WEATHER

ਡਾ. ਹਮਦਰਦ ਵਿਰੁੱਧ ਕਾਰਵਾਈ ਪ੍ਰੈਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਝੀ ਸਾਜਿਸ਼-ਦਵਿੰਦਰ ਸਿੰਘ ਘੁਬਾਇਆ

ਮੰਡੀ ਘੁਬਾਇਆ, 23 ਮਈ (ਅਮਨ ਬਵੇਜਾ )-ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਪਰਚਾ ਲੋਕਤੰਤਰ ਦਾ ਸਿੱਧਾ ਕਤਲ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਵਿਧਾਨ ਸਭਾ ਹਲਕਾ ਤੋਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਪਸ਼ੱਟ ਦਿਸ ਰਹੀ ਕਰਾਰੀ ਹਾਰ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਬੁਖਲਾਹਟ 'ਚ ਆ ਕੇ ਇਸ ਤਰ੍ਹਾਂ ਦੇ ਨਿੰਦਣਯੋਗ ਫੈਸਲੇ ਲੈ ਰਹੇ ਹਨ। ਜਦ ਕਿ ਸਮੁੱਚਾ ਪੰਜਾਬ ਜਾਣਦਾ ਹੈ ਕਿ ਡਾ. ਹਮਦਰਦ ਦੀ ਪੰਜਾਬ ਅਤੇ ਪੰਜਾਬੀਅਤ ਨੂੰ ਵੱਡੀ ਦੇਣ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ