JALANDHAR WEATHER

ਸ਼ਾਹਰੁਖ ਖ਼ਾਨ ਦੀ ਸਿਹਤ ਵਿਚ ਹੋ ਰਿਹੈ ਸੁਧਾਰ- ਮੈਨੇਜਰ

ਮਹਾਰਾਸ਼ਟਰ, 23 ਮਈ- ਅਭਿਨੇਤਾ ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਾਹਰੁਖ ਖ਼ਾਨ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਦੱਸ ਦੇਈਏ ਕਿ ਅਭਿਨੇਤਾ ਸ਼ਾਹਰੁਖ ਖਾਨ ਨੂੰ ਕੱਲ੍ਹ ਹੀਟ ਸਟਰੋਕ ਅਤੇ ਡੀਹਾਈਡਰੇਸ਼ਨ ਕਾਰਨ ਗੁਜਰਾਤ ਦੇ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ