JALANDHAR WEATHER

ਡਾਕਟਰ ਹਮਦਰਦ ਖ਼ਿਲਾਫ਼ ਮੁਕੱਦਮਾ ਦਰਜ ਕਰਨਾ ਬੇਹੱਦ ਨਿੰਦਣਯੋਗ-ਭਾਟੀਆ

ਪੱਟੀ, 23 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬੜਦਾਰ ਆਦਾਰ ਅਜੀਤ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਮੁਕੱਦਮਾ ਦਰਜ਼ ਕਰਨਾ ਅਤੀ ਨਿੰਦਣਯੋਗ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜਕਟਿਵ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ। ਉਨ੍ਹਾਂ ਕਿਹਾ ਕਿ ਡਾਕਟਰ ਹਮਦਰਦ ਨੇ ਬੜੀ ਨੇਕ ਭਾਵਨਾ ਨਾਲ ਜੰਗ -ਏ ਆਜ਼ਾਦੀ ਯਾਦਗਾਰ ਤਿਆਰ ਕਰਵਾਈ।ਜੋ ਕਿ ਪੰਜਾਬ ਲਈ ਮਾਨ ਵਾਲੀ ਗੱਲ ਹੈ।ਪਰ ਸਰਕਾਰ ਵਲੋਂ ਬਿਨਾਂ ਵਜ੍ਹਾ ਇਸ ਮਾਮਲੇ ਵਿਚ ਡਾਕਟਰ ਹਮਦਰਦ ਨੂੰ ਉਲਝਾਉਣਾ ਨਿੰਦਣਯੋਗ ਘਟਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ