JALANDHAR WEATHER

ਕਾਂਗਰਸ ਛੱਡ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ 10 ਪਰਿਵਾਰ ਅਕਾਲੀ ਦਲ ਵਿਚ ਹੋਏ ਸ਼ਾਮਿਲ

ਮਮਦੋਟ, 23 ਮਈ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੀ ਚੋਣ ਮੁਹਿੰਮ ਨੂੰ ਮਮਦੋਟ ਖੇਤਰ ਦੇ ਸਰਹੱਦੀ ਪਿੰਡਾਂ ਵਿਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੋਰਾਨ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਉਦੋ ਚੋਣ ਮੁਹਿੰਮ ਨੂੰ ਤਕੜਾ ਬਲ ਮਿਲਿਆ ਜਦੋਂ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਵਰਦੇਵ ਸਿੰਘ ਮਾਨ ਵਲੋਂ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਚੋਣ ਪ੍ਰਚਾਰ ਦੌਰਾਨ ਸਾਬਕਾ ਚੇਅਰਮੈਨ ਰੋਸ਼ਨ ਸਿੰਘ ਹਜਾਰਾ ਦੀ ਪ੍ਰੇਰਨਾ ਸਦਕਾ 10 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ