JALANDHAR WEATHER

ਕੈਮੀਕਲ ਫ਼ੈਕਟਰੀ ਕਟਰੀ 'ਚ ਬੁਆਇਲਰ ਫਟਣ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ

ਮੁੰਬਈ, 23 ਮਈ- ਮਹਾਰਾਸ਼ਟਰ ਦੇ ਠਾਣੇ 'ਚ ਇਕ ਕੈਮੀਕਲ ਫ਼ੈਕਟਰੀ 'ਚ ਬੁਆਇਲਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। 30 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਿਸ ਫੈਕਟਰੀ 'ਚ ਧਮਾਕਾ ਹੋਇਆ, ਉਹ ਠਾਣੇ ਦੇ ਡੋਂਬੀਵਾਲੀ ਦੇ ਇਕ ਉਦਯੋਗਿਕ ਖੇਤਰ 'ਚ ਸਥਿਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ