JALANDHAR WEATHER

ਡਾ: ਹਮਦਰਦ ਖ਼ਿਲਾਫ਼ ਦਰਜ ਕੀਤਾ ਗਿਆ ਝੂਠਾ ਕੇਸ-ਐਡਵੋਕੇਟ ਰਾਹੁਲ ਪੁਹਾਲ

 

ਜਮਾਲਪੁਰ, 23 ਮਈ (ਅਸ਼ਵਨੀ ਕੁਮਾਰ) ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅਤੇ ਇੰਚਾਰਜ ਲੁਧਿਆਣਾ ਯੂਥ ਕਾਂਗਰਸ ਦਿਹਾਤੀ ਐਡਵੋਕੇਟ ਰਾਹੁਲ ਪੁਹਾਲ ਵਿਜੀਲੈਂਸ ਰਾਹੀਂ ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਵਿਚ ਡਾ: ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ ਹੈ। ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ, ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਕੇਸ ਦਰਜ ਕਰਨਾ ਨਿੰਦਣਯੋਗ ਹੈ। ਡਾ: ਹਮਦਰਦ ਨੇ ਹਮੇਸ਼ਾ ਪੰਜਾਬ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ