JALANDHAR WEATHER

ਐਕਸਾਈਜ਼ ਵਿਭਾਗ ਤਰਨਤਾਰਨ ਅਤੇ ਫਿਰੋਜ਼ਪੁਰ ਵਲੋਂ ਹਰੀਕੇ ਮੰਡ ਖੇਤਰ ਵਿਚੋ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ

ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ ) -ਐਕਸਾਈਜ਼ ਵਿਭਾਗ ਤਰਨਤਾਰਨ ਅਤੇ ਫਿਰੋਜ਼ਪੁਰ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਸ਼ਰਾਬ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ ਇੰਦਰਜੀਤ ਸਿੰਘ ਅਤੇ ਈ.ਟੀ.ਓ ਰਜਨੀਸ਼ ਬੱਤਰਾ ਨੇ ਦੱਸਿਆ ਕਿ ਹਰੀਕੇ ਮੰਡ ਖੇਤਰ ਜਿੱਥੇ ਕਿ ਨਜਾਇਜ਼ ਸ਼ਰਾਬ ਕੱਢਣ ਦਾ ਧੰਦਾ ਵੱਡੇ ਪੱਧਰ ਤੇ ਚੱਲਦਾ ਹੈ ਤੇ ਸਮੇਂ ਸਮੇਂ ਤੇ ਐਕਸਾਈਜ਼ ਵਿਭਾਗ ਵਲੋਂ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ