15ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਦੇ ਟੋਲ ਪਲਾਜਾ ਨੂੰ ਮੁੜ ਅਨਮਿੱਥੇ ਸਮੇਂ ਲਈ ਫਰੀ ਕੀਤਾ
ਲੁਧਿਆਣਾ, 16 ਜੂਨ (ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਉੱਤਰ ਭਾਰਤ ਦੇ ਸਭ ਤੋਂ ਮਹਿੰਗੇ ਟੋਲ ਪਲਾਜਾ ਲਾਡੋਵਾਲ ਟੋਲ ਪਲਾਜਾ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਟੋਲ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਵਾ ਦਿੱਤਾ ਗਿਆ ਹੈ। ਇਸ ਮੌਕੇ.....
... 3 hours 44 minutes ago