JALANDHAR WEATHER

ਰਾਜਸਥਾਨ ਤੇ ਹੈਦਰਾਬਾਦ ਵਿਚਕਾਰ ਆਈ.ਪੀ.ਐੱਲ. ਕੁਆਲੀਫਾਇਰ-2 ਮੁਕਾਬਲਾ ਅੱਜ

 ਚੇਨਈ, 24 ਮਈ - ਆਈ.ਪੀ.ਐੱਲ. 2024 ਦਾ ਦੂਜਾ ਕੁਆਲੀਫਾਇਰ ਮੁਕਾਬਲਾ ਅੱਜ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਵੇਗਾ।ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ