JALANDHAR WEATHER

ਸਪੇਨ : ਰੈਸਟੋਰੈਂਟ ਦੀ ਛੱਤ ਡਿਗਣ ਕਾਰਨ 4 ਮੌਤਾਂ, 20 ਤੋਂ ਵੱਧ ਜ਼ਖ਼ਮੀ

 ਮੈਡ੍ਰਿਡ (ਸਪੇਨ), 24 ਮਈ - ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਸਪੈਨਿਸ਼ ਟਾਪੂ ਮੇਜੋਰਕਾ 'ਤੇ ਬੀਚਫ੍ਰੰਟ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ, ਹੋਰਾਂ ਦੇ ਮਲਬੇ ਵਿਚ ਫਸੇ ਹੋਣ ਦਾ ਖਦਸ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ