JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ 'ਚ ਕਰਨਗੇ ਚੋਣ ਰੈਲੀਆਂ

 ਗੁਰਦਾਸਪੁਰ/ਜਲੰਧਰ, 24 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ 'ਚ ਚੋਣ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ਵਿਖੈ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਤਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਪੀ.ਏ.ਪੀ. ਗਰਾਊਂਡ ਜਲੰਧਰ 'ਚ ਫ਼ਤਹਿ ਰੈਲੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ