JALANDHAR WEATHER

ਅੰਬਾਲਾ : ਟੈਂਪੋ ਟਰੈਵਲਰ ਦੇ ਹਾਦਸਾਗ੍ਰਸਤ ਹੋਣ ਕਾਰਨ 7 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

 ਅੰਬਾਲਾ, 24 ਮਈ - ਅੰਬਾਲਾ-ਦਿੱਲੀ-ਜੰਮੂ ਨੈਸ਼ਨਲ ਹਾਈਵੇਅ 'ਤੇ ਟੈਂਪੋ ਟਰੈਵਲਰ ਦੇ ਹਾਦਸਾਗ੍ਰਸਤ ਹੋਣ ਕਾਰਨ 7 ਲੋਕਾਂ ਦੀ ਮੌਤ, 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਦੇ ਡਾਕਟਰ ਕੌਸ਼ਲ ਕੁਮਾਰ ਨੇ ਦੱਸਿਆ, "ਟੈਂਪੋ ਟਰੈਵਲਰ ਵਿਚ ਇਕੋ ਪਰਿਵਾਰ ਦੇ 20-30 ਲੋਕ ਮਾਤਾ ਵੈਸ਼ਨੋ ਦੇਵੀ ਜਾ ਰਹੇ ਸਨ। ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ