JALANDHAR WEATHER

ਕਿਸਾਨ ਆਗੂਆਂ ਨੂੰ ਘਰਾ ’ਚ ਕੀਤਾ ਨਜ਼ਰਬੰਦ

 ਫਗਵਾੜਾ/ਭੁਲੱਥ, 24 ਮਈ (ਹਰਜੋਤ ਸਿੰਘ ਚਾਨਾ/ਮਨਜੋਤ ਸਿੰਘ ਰਤਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਰੈਲੀ ਨੂੰ ਲੈ ਕੇ ਵਿਰੋਧ ਦੇ ਦਿੱਤੇ ਸੱਦੇ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੂੰ ਘਰ ’ਚ ਹੀ ਨਜ਼ਰਬੰਦ ਕਰ ਲਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਸਮੇਤ ਹੋਰਨਾਂ ਨੂੰ ਵੀ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ