JALANDHAR WEATHER

‘ਅਜੀਤ’ ਦੇ ਹੱਕ ਵਿਚ ਸ਼ਹਿਜ਼ਾਦ ਪੂਨਾਵਾਲਾ

ਚੰਡੀਗੜ੍ਹ, 24 ਮਈ (ਮਨਪ੍ਰੀਤ ਸਿੰਘ)- ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਅਦਾਰਾ ‘ਅਜੀਤ’ ਖ਼ਿਲਾਫ਼ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕਾਲਾ ਕਪੜਾ ਦਿਖਾ ਆਪਣਾ ਵਿਰੋਧ ਦਰਜ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ