JALANDHAR WEATHER

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ

ਅੰਮ੍ਰਿਤਸਰ, 24 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਭਲਕੇ ਯਾਨੀ 25 ਮਈ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਵਿਖੇ ਪੁੱਜਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਤੇ ਲੁਧਿਆਣਾ ਵਿਚ ਵੀ ਉਨ੍ਹਾਂ ਦੀਆਂ ਰੈਲੀਆਂ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ