JALANDHAR WEATHER

ਵਿਭਵ ਕੁਮਾਰ ਨੂੰ 28 ਮਈ ਤੱਕ ਭੇਜਿਆ ਗਿਆ ਨਿਆਂਇਕ ਹਿਰਾਸਤ ਵਿਚ

ਨਵੀਂ ਦਿੱਲੀ, 24 ਮਈ- ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ’ਚ ਲਿਆਂਦਾ ਗਿਆ। ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਉਸ ਦੀ 4 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਮੰਨਦਿਆਂ ਅਦਾਲਤ ਨੇ ਉਸ ਨੂੰ 28 ਮਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ