ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਦੀਨਾਨਗਰ, 24 ਮਈ (ਰੇਸ਼ਮ ਸਿੰਘ)- ਭਾਜਪਾ ਦੀ ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਪੁੱਜ ਗਏ ਹਨ। ਪ੍ਰਧਾਨ ਮੰਤਰੀ ਇਥੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।