ਜਲੰਧਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਜਲੰਧਰ, 24 ਮਈ- ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀ.ਏ.ਪੀ. ਗਰਾਊਂਡ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮੋਦੀ ਦੀ ਹੀ ਸਰਕਾਰ ਬਣੇਗੀ।