JALANDHAR WEATHER

ਪੰਜਾਬ ਸਰਕਾਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਕਰ ਰਹੀ ਕੋਝੀਆਂ ਹਰਕਤਾਂ- ਵੀਰ ਸਿੰਘ ਲੋਪੋਕੇ

ਓਠੀਆਂ, 24 ਮਈ (ਗੁਰਵਿੰਦਰ ਸਿੰਘ ਛੀਨਾ)- ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ’ਤੇ ਕੀਤੇ ਕੇਸ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਜੋ ਹਰਕਤਾਂ ਕਰ ਰਹੀ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ