JALANDHAR WEATHER

ਆਈ.ਪੀ.ਸੀ. ਦੀ ਧਾਰਾ 144 60 ਦਿਨਾਂ ਲਈ ਜਾਂ ਅਗਲੇ ਹੁਕਮਾਂ ਤੱਕ ਲਾਗੂ - ਕੋਲਕਾਤਾ ਪੁਲਿਸ ਕਮਿਸ਼ਨਰ

ਕੋਲਕਾਤਾ, 24 ਮਈ - ਸੀਪੀ ਵਿਨੀਤ ਕੁਮਾਰ ਗੋਇਲ ਨੇ ਕਿਹਾ ਕਿ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਜਨਤਕ ਸ਼ਾਂਤੀ ਭੰਗ ਕਰਨ ਵਾਲੇ ਵੱਡੇ ਪੱਧਰ 'ਤੇ ਹਿੰਸਕ ਪ੍ਰਦਰਸ਼ਨਾਂ ਦੀ ਸੰਭਾਵਨਾ ਹੈ। ਜਿਸ ਕਾਰਨ 28.05.2024 ਤੋਂ 26.07.2024 ਤੱਕ ਜਾਂ ਅਗਲੇ ਹੁਕਮਾਂ ਤੱਕ 60 ਦਿਨਾਂ ਲਈ ਆਈ.ਪੀ.ਸੀ. ਦੀ ਧਾਰਾ 144 ਲਗਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ