JALANDHAR WEATHER

ਰਾਜਸਥਾਨ 'ਚ ਗਰਮੀ ਕਾਰਨ 6 ਹੋਰ ਲੋਕਾਂ ਦੀ ਮੌਤ, ਫਲੋਦੀ 'ਚ ਤਾਪਮਾਨ 49 ਡਿਗਰੀ ਤੱਕ ਪਹੁੰਚਿਆ

ਜੈਪੁਰ, 24 ਮਈ - ਰਾਜਸਥਾਨ 'ਚ ਦਿਨੋ-ਦਿਨ ਅੱਤ ਦੀ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਫਲੋਦੀ 'ਚ ਸ਼ੁੱਕਰਵਾਰ ਨੂੰ ਪਾਰਾ 49 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਦੌਰਾਨ ਸ਼ੁੱਕਰਵਾਰ ਨੂੰ ਕਥਿਤ ਤੌਰ 'ਤੇ ਹੀਟ ਸਟ੍ਰੋਕ ਕਾਰਨ 6 ਹੋਰ ਮੌਤਾਂ ਹੋਣ ਦੀ ਖ਼ਬਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ