'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ ਕੁੱਟਮਾਰ ਮਾਮਲੇ 'ਚ ਪੁਲਿਸ ਨੇ ਭੇਜਿਆ ਨੋਟਿਸ
![](/cmsimages/20240511/4514708__psd copy.jpg)
ਨਵੀਂ ਦਿੱਲੀ, 11 ਮਈ-ਨੋਇਡਾ ਪੁਲਿਸ ਨੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੈਟਰੋਲ ਪੰਪ ਦੇ ਕਰਮਚਾਰੀ ਨਾਲ ਕੁੱਟਮਾਰ ਮਾਮਲੇ ਵਿਚ ਨੋਟਿਸ ਭੇਜਿਆ ਹੈ।