JALANDHAR WEATHER

ਵੋਟਿੰਗ ਲਈ ਬੂਥਾਂ ’ਤੇ ਲੱਗੀਆਂ ਕਤਾਰਾਂ, ਗੌਤਮ ਗੰਭੀਰ ਨੇ ਪਾਈ ਵੋਟ

ਨਵੀਂ ਦਿੱਲੀ, 25 ਮਈ- ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਆਗੂ ਵੋਟਰਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਵੋਟਿੰਗ ਲਈ ਸਵੇਰ ਤੋਂ ਹੀ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਭਾਰਤ ਦੇ ਸਾਬਕਾ ਕ੍ਰਿਕੇਟਰ ਅਤੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਆਪਣੀ ਵੋਟ ਦੀ ਇਸਤੇਮਾਲ ਕੀਤਾ ਤੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ