JALANDHAR WEATHER

ਵੋਟ ਇਕ ਜ਼ਿੰਮੇਵਾਰੀ ਵੀ ਹੈ ਅਤੇ ਸ਼ਕਤੀ ਵੀ- ਜਗਦੀਪ ਧਨਖੜ

ਨਵੀਂ ਦਿੱਲੀ, 25 ਮਈ- ਆਪਣੀ ਵੋਟ ਪਾਉਣ ਤੋਂ ਬਾਅਦ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਵੋਟ ਇਕ ਜ਼ਿੰਮੇਵਾਰੀ ਵੀ ਹੈ ਅਤੇ ਸ਼ਕਤੀ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਧ ਜੀਵੰਤ, ਸਰਗਰਮ ਅਤੇ ਪ੍ਰਭਾਵਸ਼ਾਲੀ ਲੋਕਤੰਤਰ ਹੈ ਅਤੇ ਸਾਰੀ ਦੁਨੀਆ ਇਹ ਦੇਖ ਕੇ ਹੈਰਾਨ ਹੁੰਦੀ ਹੈ ਕਿ ਇਥੇ ਕਿੰਨੀ ਵੱਡੀ ਗਿਣਤੀ ਵਿਚ ਲੋਕ ਵੋਟ ਦੀ ਵਰਤੋਂ ਕਰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ