JALANDHAR WEATHER

ਕਪਿਲ ਦੇਵ ਨੇ ਪਾਈ ਵੋਟ

ਨਵੀਂ ਦਿੱਲੀ, 25 ਮਈ- ਲੋਕ ਸਭਾ ਚੋਣਾਂ ਲਈ ਲਈ ਆਪਣੀ ਵੋਟ ਪਾਉਣ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਸੀਂ ਲੋਕਤੰਤਰ ਦੇ ਅਧੀਨ ਹਾਂ। ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਆਪਣੇ ਹਲਕੇ ਲਈ ਸਹੀ ਲੋਕਾਂ ਨੂੰ ਚੁਣਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ