JALANDHAR WEATHER

ਦਿੱਲੀ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿਚ- ਪੁਸ਼ਕਰ ਸਿੰਘ ਧਾਮੀ

ਨਵੀਂ ਦਿੱਲੀ, 25 ਮਈ- ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਸਾਰੇ ਵੋਟਰਾਂ ਨੂੰ ਇਕ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਅਤੇ ਸਾਡੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਵੋਟ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ